JALANDHAR WEATHER

ਨਸ਼ੇ ਨਾਲ ਪੁੱਤ ਦੀ ਮੌਤ ਹੋਣ ਵਾਲੇ ਪਰਿਵਾਰ ਨੂੰ ਮਿਲੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਵਿਚ ਨਸ਼ਾ-ਮੁਕਤੀ ਮੁਹਿੰਮ ਤਹਿਤ ਸ਼ਿਰਕਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਧਾਲੀਵਾਲ ਕਲੇਰ ਵਿਖੇ ਪਿੰਡ ਦੀ ਇਕ ਬਜ਼ੁਰਗ ਮਹਿਲਾ, ਜਿਸ ਦੇ ਪੁੱਤਰ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ, ਨੂੰ ਮਿਲੇ। ਭਾਵੁਕ ਹੁੰਦਿਆਂ ਉਨ੍ਹਾਂ ਕਿਹਾ ਕਿ ਤੁਹਾਡੇ ਪਿੰਡ ਦੇ ਵਿਅਕਤੀਆਂ ਨੇ ਨਸ਼ਾ ਤਸਕਰ ਦੀ ਜ਼ਮਾਨਤ ਦਿੱਤੀ ਹੈ। ਉਨ੍ਹਾਂ ਕਿਹਾ ਨਸ਼ਾ ਵੇਚਣ ਵਾਲਿਆਂ ਦੇ ਮਗਰ ਨਾ ਥਾਣੇ ਜਾਓ ਅਤੇ ਨਾ ਜ਼ਮਾਨਤ ਦਿਓ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ