ਮੰਤਰੀ ਮਨਸੁਖ ਮਾਂਡਵੀਆ ਵਲੋਂ ਕਾਰਗਿਲ ਯੁੱਧ ਦੌਰਾਨ ਸ਼ਹੀਦ ਜਵਾਨਾਂ ਨੂੰ ਸਮਾਰਕ 'ਤੇ ਸ਼ਰਧਾਂਜਲੀ

ਨਵੀਂ ਦਿੱਲੀ, 26 ਜੁਲਾਈ-ਕਾਰਗਿਲ ਵਿਜੇ ਦਿਵਸ ਉਤੇ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ 1999 ਵਿਚ ਕਾਰਗਿਲ ਯੁੱਧ ਦੌਰਾਨ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ ਕਾਰਗਿਲ ਯੁੱਧ ਸਮਾਰਕ 'ਤੇ ਫੁੱਲਮਾਲਾ ਭੇਟ ਕੀਤੀ। ਅੱਜ 26ਵਾਂ ਕਾਰਗਿਲ ਵਿਜੇ ਦਿਵਸ ਹੈ।