JALANDHAR WEATHER

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਤਲਬ ਕਰਨ 'ਤੇ ਹਰਜੋਤ ਬੈਂਸ ਵਲੋਂ ਟਵੀਟ

ਚੰਡੀਗੜ੍ਹ, 26 ਜੁਲਾਈ-ਸ੍ਰੀ ਅਕਾਲ ਤਖਤ ਸਾਹਿਬ ਵਲੋਂ ਤਲਬ ਕਰਨ 'ਤੇ ਹਰਜੋਤ ਬੈਂਸ ਵਲੋਂ ਟਵੀਟ ਸਾਂਝਾ ਕੀਤਾ ਗਿਆ ਹੈ। ਟਵੀਟ ਵਿਚ ਉਨ੍ਹਾਂ ਲਿਖਿਆ ਕਿ ਮੈਂ ਗੁਰੂ ਸਾਹਿਬ ਦਾ ਸੱਚਾ ਸਿੱਖ ਹਾਂ ਤੇ 1 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋਵਾਂਗਾ। ਮੈਂ ਤਖਤ ਦੇ ਹਰੇਕ ਆਦੇਸ਼ ਨੂੰ ਸਵੀਕਾਰ ਕਰਦਾ ਹਾਂ। ਮੈਂ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਕਬੂਲ ਕਰਦਾ ਹਾਂ। ਉਨ੍ਹਾਂ ਸ਼ਹੀਦੀ ਸਮਾਗਮ ਵਿਚ ਹੋਈ ਗਲਤੀ ਲਈ ਮੁਆਫੀ ਵੀ ਮੰਗੀ। ਉਨ੍ਹਾਂ ਲਿਖਿਆ ਕਿ ਨੰਗੇ ਪੈਰੀਂ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋਵਾਂਗਾ। ਦੱਸ ਦਈਏ ਕਿ ਇਹ ਸ਼ਹਾਦਤ ਦਿਵਸ ਉਤੇ ਪ੍ਰੋਗਰਾਮ ਦਾ ਮਾਮਲਾ ਹੈ। 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ