JALANDHAR WEATHER

ਜੰਮੂ ਕਸ਼ਮੀਰ: ਫ਼ੌਜ ਨੇ ਚਲਾਇਆ ਆਪ੍ਰੇਸ਼ਨ ‘ਮਹਾਦੇਵ’, 3 ਅੱਤਵਾਦੀ ਢੇਰ

ਸ੍ਰੀਨਗਰ, 28 ਜੁਲਾਈ- ਜੰਮੂ-ਕਸ਼ਮੀਰ ਵਿਖੇ ਸ੍ਰੀਨਗਰ ਦੇ ਲਿਡਵਾਸ ਵਿਚ ਫੌਜ ਦਾ ਆਪ੍ਰੇਸ਼ਨ ਮਹਾਦੇਵ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲਗਾਮ ਹਮਲੇ ਦੇ 3 ਅੱਤਵਾਦੀ ਮੁਕਾਬਲੇ ਵਿਚ ਮਾਰੇ ਗਏ ਹਨ। ਭਾਰਤੀ ਫੌਜ ਦੀ ਚਿਨਾਰ ਕੋਰ ਨੇ ਕਿਹਾ ਕਿ ਸੋਮਵਾਰ ਨੂੰ ਆਪ੍ਰੇਸ਼ਨ ਮਹਾਦੇਵ ਦੇ ਤਹਿਤ ਲਿਡਵਾਸ ਖੇਤਰ ਵਿਚ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ ਤੇ ਇਹ ਆਪ੍ਰੇਸ਼ਨ ਅਜੇ ਜਾਰੀ ਹੈ।
ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ