JALANDHAR WEATHER

ਮਹਿਲਾ ਸ਼ਤਰੰਜ ਵਿਸ਼ਵ ਕੱਪ ਫਾਈਨਲ : ਦਿਵਿਆ ਦੇਸ਼ਮੁਖ ਨੇ ਹਮਵਤਨ ਕੋਨੇਰੂ ਹੰਪੀ ਨੂੰ ਦਿੱਤੀ ਮਾਤ

ਨਵੀਂ ਦਿੱਲੀ, 28 ਜੁਲਾਈ- ਮਹਿਲਾ ਸ਼ਤਰੰਜ ਵਿਸ਼ਵ ਕੱਪ ਦੇ ਫਾਈਨਲ ਮੈਚ ਵਿਚ, ਦਿਵਿਆ ਨੇ ਗ੍ਰੈਂਡਮਾਸਟਰ ਅਤੇ ਹਮਵਤਨ ਕੋਨੇਰੂ ਹੰਪੀ ਨੂੰ ਹਰਾ ਕੇ ਖਿਤਾਬ ਜਿੱਤ ਲਿਆ ਹੈ। ਉਹ ਐਫ਼.ਆਈ.ਡੀ.ਈ. ਮਹਿਲਾ ਸ਼ਤਰੰਜ ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ