JALANDHAR WEATHER

ਸੁਨਿਆਰੇ ਦੇ ਸ਼ੋਅਰੂਮ 'ਤੇ ਫਾਇਰਿੰਗ

ਜਗਰਾਉਂ, (ਲੁਧਿਆਣਾ), 28 ਜੁਲਾਈ (ਕੁਲਦੀਪ ਸਿੰਘ ਲੋਹਟ)-ਸ਼ਹਿਰ ਦੇ ਨਾਮੀ ਕੰਡਾ ਜਿਊਲਰਜ਼ ਦੇ ਸ਼ੋਅਰੂਮ 'ਤੇ ਅਣਪਛਾਤਿਆਂ ਵਲੋਂ ਗੋਲੀਬਾਰੀ ਕਰਨ ਦੀ ਘਟਨਾ ਵਾਪਰੀ ਹੈ। ਕੰਡਾ ਜਿਊਲਰਜ਼ ਦੇ ਮਾਲਕ ਪਰਮਿੰਦਰ ਕੰਡਾ ਨੇ ਦੱਸਿਆ ਕਿ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ 'ਤੇ ਆਏ ਤੇ ਸ਼ੋਅਰੂਮ ਦੇ ਸ਼ੀਸ਼ੇ 'ਚ ਗੋਲੀ ਮਾਰ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਐਸ. ਐਚ. ਓ. ਵਰਿੰਦਰਪਾਲ ਸਿੰਘ ਤੇ ਸੀ.ਏ. ਸਟਾਫ ਦੇ ਐਸ.ਐਚ. ਓ. ਅੰਮ੍ਰਿਤਪਾਲ ਸਿੰਘ ਮੌਕੇ 'ਤੇ ਪਹੁੰਚ ਗਏ। ਪੁਲਿਸ ਜਾਂਚ 'ਚ ਜੁਟ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ