JALANDHAR WEATHER

ਮਾਤਾ ਚਿੰਤਪੂਰਨੀ ਦਰਬਾਰ 'ਚ ਸ਼ਰਧਾਲੂਆਂ ਦੀ ਵਧੀ ਭੀੜ, ਧਰਮਸ਼ਾਲਾ 'ਚ ਪਾਣੀ ਦੀ ਸਪਲਾਈ ਹੋਈ ਖਤਮ

ਮੋਗਾ, 31 ਜੁਲਾਈ-ਮਾਤਾ ਚਿੰਤਪੂਰਨੀ ਦਰਬਾਰ ਵਿਚ ਸ਼ਰਧਾਲੂਆਂ ਦੀ ਕਾਫੀ ਭੀੜ ਹੋ ਗਈ ਹੈ ਤੇ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਪਾਣੀ ਦੀ ਸਪਲਾਈ ਖਤਮ ਹੋ ਗਈ ਹੈ। ਪ੍ਰਸ਼ਾਸਨ ਨੂੰ ਧਰਮਸ਼ਾਲਾ ਵਿਚ ਪਾਣੀ ਦੇ ਟੈਂਕਰ ਭੇਜਣ ਦੀ ਬੇਨਤੀ ਕੀਤੀ ਗਈ ਹੈ। ਪੀਣ ਵਾਲਾ ਪਾਣੀ ਵੀ ਖਤਮ ਹੋ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ