JALANDHAR WEATHER

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਹੁਣ 4 ਅਗਸਤ ਨੂੰ ਹੋਵੇਗੀ

ਚੰਡੀਗੜ੍ਹ, 1 ਅਗਸਤ (ਕਪਲ ਵਧਵਾ)-ਮੁਹਾਲੀ ਅਦਾਲਤ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਹੁਣ 4 ਅਗਸਤ ਨੂੰ ਹੋਵੇਗੀ। ਬਚਾਅ ਧਿਰ ਦੀਆਂ ਦਲੀਲਾਂ 'ਤੇ ਸੁਣਵਾਈ ਹੋਈ। ਹੁਣ ਸੋਮਵਾਰ ਨੂੰ ਸਰਕਾਰੀ ਧਿਰ ਵਲੋਂ ਦਲੀਲਾਂ ਦਿੱਤੀਆਂ ਜਾਣਗੀਆਂ। ਦੱਸ ਦਈਏ ਕਿ ਬਿਕਰਮ ਮਜੀਠੀਆ ਦੇ ਕੇਸ ਦੀ ਅਗਲੀ ਸੁਣਵਾਈ 4 ਤਰੀਕ ਨੂੰ 2 ਵਜੇ ਹੋਵੇਗੀ। ਮਜੀਠੀਆ ਦੀ ਜੁਡੀਸ਼ੀਅਲ ਰਿਮਾਂਡ ਕੱਲ੍ਹ ਖਤਮ ਹੋਣ ਜਾ ਰਹੀ ਹੈ, ਜਿਸ ਦੇ ਚਲਦਿਆਂ ਮਜੀਠੀਆ ਨੂੰ ਵੀਡੀਓ ਕਾਨਫਰਸਿੰਗ ਰਾਹੀਂ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ