JALANDHAR WEATHER

ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ਦੀ ਹਮਾਇਤ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਬਰਨਾਲਾ, 4 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਕੌਮੀ ਇਨਸਾਨ ਮੌਰਚਾ ਵਲੋਂ ਮੁਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲੱਗੇ ਮੋਰਚੇ ਦੀ ਹਮਾਇਤ ਵਿਚ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਇਨਸਾਫ਼ ਲਈ ਰੋਸ ਧਰਨਾ ਦਿੱਤਾ ਗਿਆ, ਜਿਸ ਵਿਚ ਕੌਮੀ ਇਨਸਾਨ ਮੋਰਚੇ ਨੂੰ ਪੂਰਨ ਹਮਾਇਤ ਦੇਣ ਲਈ ਮਨਜੀਤ ਰਾਜ ਹੰਡਿਆਇਆ, ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਦਰਸਨ ਸਿੰਘ ਮੰਡੇਰ, ਓਂਕਾਰ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪਵਿੱਤਰ ਸਿੰਘ ਲਾਲੀ, ਭਾਕਿਯੂ ਡਕੌਂਦਾ ਦੇ ਕਰਨੈਲ ਸਿੰਘ, ਹਾਕਮ ਸਿੰਘ, ਜਗਰਾਜ ਸਿੰਘ ਟੱਲੇਵਾਲ, ਨਾਨਕ ਸਿੰਘ ਆਦਿ ਬੁਲਾਰਿਆਂ ਨੇ ਇਕੱਠ ਨੂੰ ਸੰਬੋਧਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ