ਉੱਤਰਕਾਸ਼ੀ ਆਫਤ ਦੇ ਮੱਦੇਨਜ਼ਰ ਉੱਤਰਕਾਸ਼ੀ ਜ਼ਿਲ੍ਹੇ 'ਚ 3 ਆਈ.ਏ.ਐਸ. ਅਧਿਕਾਰੀ ਤਾਇਨਾਤ

ਨਵੀਂ ਦਿੱਲੀ, 5 ਅਗਸਤ-ਉੱਤਰਕਾਸ਼ੀ ਵਿਚ ਹੋਈ ਆਫ਼ਤ ਦੇ ਮੱਦੇਨਜ਼ਰ, ਉੱਤਰਾਖੰਡ ਸਰਕਾਰ ਨੇ ਅਗਲੇ ਹੁਕਮਾਂ ਤੱਕ ਉੱਤਰਕਾਸ਼ੀ ਜ਼ਿਲ੍ਹੇ ਵਿਚ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ। ਉੱਤਰਾਖੰਡ ਸਰਕਾਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।