ਪੰਜਾਬ ਰਾਜ ਮੁਸਲਿਮ ਵਿਕਾਸ ਬੋਰਡ ਦੇ ਆਜ਼ਮ ਦਾਰਾ ਮੈਂਬਰ ਨਿਯੁਕਤ

ਮਲੇਰਕੋਟਲਾ, 8 ਅਗਸਤ (ਮੁਹੰਮਦ ਹਨੀਫ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਘੱਟ ਗਿਣਤੀਆਂ ਭਾਈਚਾਰੇ ਦੇ ਸੂਬਾਈ ਵਾਈਸ ਪ੍ਰਧਾਨ ਅਤੇ ਪਾਰਟੀ ਦੇ ਸੀਨੀਅਰ ਆਗੂ ਮੁਹੰਮਦ ਆਜ਼ਮ ਦਾਰਾ ਨੂੰ ਪਾਰਟੀ ਹਾਈਕਮਾਨ ਵਲੋਂ ਪੰਜਾਬ ਰਾਜ ਮੁਸਲਿਮ ਵਿਕਾਸ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।