JALANDHAR WEATHER

‘ਆਪ’ ਨੇ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ ਅਤੇ ਡਾਇਰੈਕਟਰ ਕੀਤੇ ਨਿਯੁਕਤ

ਜਲੰਧਰ, 8 ਅਗਸਤ- ‘ਆਪ’ ਨਵੇਂ ਆਗੂਆਂ ਨੂੰ ਜ਼ਿੰਮੇਵਾਰੀਆਂ ਦੇ ਰਹੀ ਹੈ। ਅੱਜ ‘ਆਪ’ ਨੇ 11 ਆਗੂਆਂ ਨੂੰ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰ ਦੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ। ਜਾਰੀ ਕੀਤੀ ਗਈ ਸੂਚੀ ਅਨੁਸਾਰ, ‘ਆਪ’ ਦੀ ਰਾਜਿੰਦਰ ਕੌਰ ਥਿਆਡਾ ਨੂੰ ਜਲੰਧਰ ਟਰੱਸਟ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ’ਤੇ, ਰਮਣੀਕ ਸਿੰਘ ਲੱਕੀ ਰੰਧਾਵਾ ਨੂੰ ਜਲੰਧਰ ਟਰੱਸਟ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ