JALANDHAR WEATHER

ਮੱਖਣ ਪੱਲਣ ਸੈਣ ਸਮਾਜ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਨਿਯੁਕਤ

ਜੰਡਿਆਲਾ ਮੰਜਕੀ, (ਜਲੰਧਰ), 8 ਅਗਸਤ (ਸੁਰਜੀਤ ਸਿੰਘ ਜੰਡਿਆਲਾ)- ਪੰਜਾਬ ਸਰਕਾਰ ਵਲੋਂ ਜੰਡਿਆਲਾ ਮੰਜਕੀ ਦੇ ਸਾਬਕਾ ਸਰਪੰਚ ਅਤੇ ਜੰਡਿਆਲਾ ਲੋਕ ਭਲਾਈ ਮੰਚ ਦੇ ਪ੍ਰਧਾਨ ਮੱਖਣ ਪੱਲਣ ਨੂੰ ਸੈਣ ਸਮਾਜ ਵੈਲਫ਼ੇਅਰ ਬੋਰਡ ਪੰਜਾਬ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੇ ਨਾਲ ਜਸਵੰਤ ਸਿੰਘ, ਮਿੰਟੂ ਸਿੰਘ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘਦੇ ਚਾਰ ਹੋਰ ਮੈਂਬਰਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ। ਸਥਾਨਕ ਕਸਬੇ ਦੇ ਜੰਮਪਲ ਅਤੇ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਨੇ ਮੱਖਣ ਪੱਲਣ ਦੀ ਚੇਅਰਮੈਨ ਵਜੋਂ ਨਿਯੁਕਤੀ ’ਤੇ ਸਵਾਗਤ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ