JALANDHAR WEATHER

ਬਲਾਕ ਖੇਤੀਬਾੜੀ ਅਫ਼ਸਰ ਗੁਰੂ ਹਰਸਹਾਏ ਸਸਪੈਂਡ

ਗੁਰੂ ਹਰਸਹਾਏ (ਫਿਰੋਜ਼ਪੁਰ), 8 ਅਗਸਤ (ਹਰਚਰਨ ਸਿੰਘ ਸੰਧੂ)-ਜਸਵਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਗੁਰੂ ਹਰਸਹਾਏ ਨੂੰ ਸਸਪੈਂਡ ਕੀਤਾ ਗਿਆ ਹੈ। ਬਲਾਕ ਖੇਤੀਬਾੜੀ ਅਫ਼ਸਰ ਨੂੰ ਇਕ ਖੇਤੀਬਾੜੀ ਦੇ ਸੰਦਾਂ ਵਿਚ ਕੀਤੀ ਇਕ ਸ਼ਿਕਾਇਤ ਤਹਿਤ ਸਸਪੈਂਡ ਕੀਤਾ ਗਿਆ ਹੈ। ਇਥੇ ਇਹ ਦੱਸਣਾ ਬਣਦਾ ਹੈ ਕਿ ਬਲਾਕ ਗੁਰੂ ਹਰਸਹਾਏ ਅੰਦਰ ਖੇਤੀਬਾੜੀ ਸੰਦਾਂ ਵਿਚ ਵੱਡਾ ਘਪਲਾ ਸਾਹਮਣੇ ਆਇਆ ਹੈ, ਜਿਸ ਤਹਿਤ ਇਹ ਕਾਰਵਾਈ ਕੀਤੀ ਗਈ ਹੈ, ਇਸ ਦੇ ਨਾਲ ਹੀ ਇਸ ਕਾਰਵਾਈ ਵਿਚ ਖੇਤੀਬਾੜੀ ਵਿਭਾਗ ਦੇ ਕਈ ਹੋਰ ਅਧਿਕਾਰੀਆਂ ਉਤੇ ਗਾਜ਼ ਡਿੱਗ ਸਕਦੀ ਹੈ ਜੋ ਪੜਤਾਲ ਅਧੀਨ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ