JALANDHAR WEATHER

ਸ਼ਿਮਲਾ 'ਚ ਭਾਰੀ ਬਾਰਿਸ਼ ਸ਼ੁਰੂ

ਹਿਮਾਚਲ ਪ੍ਰਦੇਸ਼, 6 ਅਗਸਤ-ਸ਼ਿਮਲਾ ਵਿਚ ਭਾਰੀ ਬਾਰਿਸ਼ ਸ਼ੁਰੂ ਹੋ ਗਈ ਹੈ। ਭਾਰਤ ਮੌਸਮ ਵਿਭਾਗ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਅਤੇ ਮੰਡੀ ਜ਼ਿਲ੍ਹਿਆਂ ਵਿਚ ਜੁਲਾਈ ਵਿਚ ਆਮ ਨਾਲੋਂ ਕਾਫ਼ੀ ਜ਼ਿਆਦਾ ਬਾਰਿਸ਼ ਹੋਈ ਹੈ, ਜਿਥੇ ਕ੍ਰਮਵਾਰ 71% ਅਤੇ 58% ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਹੈ। ਕੁੱਲੂ ਵਿਚ ਵੀ ਆਮ ਨਾਲੋਂ 25% ਵੱਧ ਬਾਰਿਸ਼ ਹੋਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ