JALANDHAR WEATHER

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 2 ਮੁਲਜ਼ਮ ਕੀਤੇ ਕਾਬੂ

ਚੰਡੀਗੜ੍ਹ, 8 ਅਗਸਤ-ਇਕ ਵੱਡੀ ਸਫਲਤਾ ਵਿਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 6-7 ਅਗਸਤ ਦੀ ਰਾਤ ਨੂੰ ਸ਼ਹਿਰ ਦੇ ਤਿੰਨ ਥਾਵਾਂ 'ਤੇ ਰਿਪੋਰਟ ਕੀਤੇ ਗਏ ਗਰਮਖਿਆਲੀ ਪੱਖੀ ਮਾਮਲੇ ਨੂੰ ਸੁਲਝਾਅ ਲਿਆ ਹੈ। 2 ਮੁਲਜ਼ਮਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਉਹ ਵਿਦੇਸ਼ੀ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਮਾਨ ਦੇ ਸੰਪਰਕ ਵਿਚ ਸਨ। ਮੁਲਜ਼ਮਾਂ ਨੇ ਸਨੈਪ ਚੈਟ ਰਾਹੀਂ ਨਿਰਦੇਸ਼ ਅਤੇ ਡਿਜ਼ਾਈਨ ਪ੍ਰਾਪਤ ਕਰਨ ਤੋਂ ਬਾਅਦ ਗ੍ਰੈਫਿਟੀ ਨੂੰ ਅੰਜਾਮ ਦਿੱਤਾ। FIR ਦਰਜ ਕਰ ਲਈ ਗਈ ਹੈ। ਹੋਰ ਜਾਂਚ ਜਾਰੀ ਹੈ। ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ