JALANDHAR WEATHER

ਗੁਰੂਹਰਸਹਾਏ ਵਿਖੇ ਐਸਡੀ ਐਮਉਦੇ ਦੀਪ ਸਿੰਘ ਸਿੱਧੂ ਨੇ ਲਹਿਰਾਇਆ ਕੌਮੀ ਝੰਡਾ

ਗੁਰੂ ਹਰਸਹਾਏ (ਫ਼ਿਰੋਜ਼ਪੁਰ) 15 ਅਗਸਤ (ਕਪਿਲ ਕੰਧਾਰੀ/ਹਰਚਰਨ ਸਿੰਘ ਸੰਧੂ) - ਨਵੀਂ ਦਾਣਾ ਮੰਡੀ ਗੁਰੂ ਹਰਸਹਾਏ ਵਿਖੇ ਕਰਵਾਏ ਜਾ ਰਹੇ 79ਵੇ ਸਵਤੰਤਰ ਦਿਵਸ ਤਹਿਸੀਲ ਪੱਧਰੀ ਸਮਾਗਮ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਐੱਸਡੀਐੱਮ ਉਦੇ ਦੀਪ ਸਿੰਘ ਸਿੱਧੂ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਉਨ੍ਹਾਂ ਪਰੇਡ ਦਾ ਮੁਆਇਨਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਤਹਿਸੀਲਦਾਰ ਬੀਰ ਕਰਨ ਸਿੰਘ, ਡੀਐਸਪੀ ਸਤਨਾਮ ਸਿੰਘ, ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ,ਸੁਪਰਡੈਂਟ ਕੇਵਲ ਕ੍ਰਿਸ਼ਨ,ਥਾਣਾ ਮੁਖੀ ਬਲਜਿੰਦਰ ਸਿੰਘ , ਕਾਰਜ ਸਾਧਕ ਅਫ਼ਸਰ ਜਗਦੀਸ਼ ਰਾਏ ਗਰਗ ,ਵਿਪਨ ਕੁਮਾਰ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ