ਬਾਬਾ ਬਕਾਲਾ ਸਾਹਿਬ ਵਿਖੇ ਅਜ਼ਾਦੀ ਦਿਹਾੜੇ ਮੌਕੇੇ ਐਸ.ਡੀ.ਐਮ. ਅਮਨਪ੍ਰੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 15 ਅਗਸਤ - (ਸ਼ਲਿੰਦਰਜੀਤ ਸਿੰਘ ਰਾਜਨ) - ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਤਹਿਸੀਲ ਪੱਧਰ 'ਤੇ ਸੁਤੰਤਰਤਾ ਦਿਵਸ ਮੌਕੇ ਅਮਨਪ੍ਰੀਤ ਸਿੰਘ (ਪੀ.ਸੀ.ਐਸ) ਸਬ ਡਵੀਜਨਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਨੇ ਕੌਮੀ ਝੰਡਾ ਲਹਿਰਾੳਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ।