JALANDHAR WEATHER

'ਆਪ' ਪੰਜਾਬ ਵਲੋਂ ਐੱਸ.ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 16 ਅਗਸਤ-ਆਮ ਆਦਮੀ ਪਾਰਟੀ ਪੰਜਾਬ ਐੱਸ.ਸੀ. (SC) ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ, ਜਿਸ ਦੀ ਲਿਸਟ ਵੀ ਜਾਰੀ ਕਰ ਦਿੱਤੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ