ਦੋ ਦਿਨਾਂ ਦੇ ਸਰਕਾਰੀ ਦੌਰੇ ਲਈ ਕਾਠਮੰਡੂ ਹਵਾਈ ਅੱਡੇ 'ਤੇ ਪਹੁੰਚੇ ਵਿਦੇਸ਼ ਸਕੱਤਰ ਵਿਕਰਮ ਮਿਸਰੀ

ਕਾਠਮੰਡੂ, 17 ਅਗਸਤ - ਨਿਪਾਲ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਦੋ ਦਿਨਾਂ ਦੇ ਸਰਕਾਰੀ ਦੌਰੇ ਲਈ ਕਾਠਮੰਡੂ ਹਵਾਈ ਅੱਡੇ 'ਤੇ ਪਹੁੰਚੇ।ਇਸ ਦੌਰੇ ਦੌਰਾਨ, ਦੋਵੇਂ ਵਿਦੇਸ਼ ਸਕੱਤਰ ਨਿਪਾਲ-ਭਾਰਤ ਸਾਂਝੇਦਾਰੀ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕਰਨਗੇ, ਜਿਸ ਵਿਚ ਸੰਪਰਕ, ਵਿਕਾਸ ਸਹਿਯੋਗ ਅਤੇ ਆਪਸੀ ਹਿੱਤ ਦੇ ਹੋਰ ਮਾਮਲਿਆਂ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।