ਲੋਕ ਸਭਾ ਤੇ ਰਾਜ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ

ਨਵੀਂ ਦਿੱਲੀ, 21 ਅਗਸਤ-ਲੋਕ ਸਭਾ ਅਤੇ ਰਾਜ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ ਤੇ ਸੰਸਦ ਦਾ ਮਾਨਸੂਨ ਸੈਸ਼ਨ ਸਮਾਪਤ ਹੋ ਗਿਆ ਹੈ।