ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰੈਸ ਕਾਨਫਰੰਸ
ਚੰਡੀਗੜ੍ਹ, 21 ਅਗਸਤ-ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪੰਜਾਬ ਭਾਜਪਾ ਹੈਡ ਕੁਆਰਟਰ ਸੈਕਟਰ 37 ਵਿਖੇ ਪ੍ਰੈਸ ਕਾਨਫਰੰਸ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਵਿਨੀਤ ਜੋਸ਼ੀ ਸਟੇਟ ਮੀਡੀਆ ਹੈੱਡ ਵੀ ਮੌਜੂਦ ਹਨ।
;
;
;
;
;
;
;
;