JALANDHAR WEATHER

ਅਜੈ ਸਿੰਘ ਵਲੋਂ ਬੀ.ਐਫ.ਆਈ. ਦੇ ਪ੍ਰਧਾਨ ਵਜੋਂ ਲਗਾਤਾਰ ਤੀਜੀ ਵਾਰ ਜਿੱਤ

ਨਵੀਂ ਦਿੱਲੀ, 21 ਅਗਸਤ-ਅਜੈ ਸਿੰਘ ਨੇ ਬਾਕਸਿੰਗ ਫੈਡਰੇਸ਼ਨ ਆਫ ਇੰਡੀਆ (BFI) ਦੇ ਪ੍ਰਧਾਨ ਵਜੋਂ ਲਗਾਤਾਰ ਤੀਜੀ ਵਾਰ ਜਿੱਤ ਪ੍ਰਾਪਤ ਕੀਤੀ। ਪੋਨ ਭਾਸਕਰਨ ਨੂੰ ਫੈਡਰੇਸ਼ਨ ਦਾ ਖਜ਼ਾਨਚੀ ਚੁਣਿਆ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ