ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਗੁਰਪ੍ਰੀਤ ਘੁੱਗੀ ਵਲੋਂ ਦੁੱਖ ਪ੍ਰਗਟ

ਚੰਡੀਗੜ੍ਹ, 22 ਅਗਸਤ- ਪੰਜਾਬੀ ਕਾਮੇਡੀ ਕਲਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਉਨ੍ਹਾਂ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਗੁਰਪ੍ਰੀਤ ਘੁੱਗੀ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕੀਤੀ ਤੇ ਲਿਖਿਆ ਕਿ ਨਹੀਂਓ ਭੁੱਲਣਾ ਵਿਛੋੜਾ ਤੇਰਾ, ਫੇਰ ਕਿਸੇ ਜਹਾਨ ਮਿਲਾਂਗੇ ਵੱਡੇ ਵੀਰ।