JALANDHAR WEATHER

ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਦਾ ਹੋਇਆ ਐਲਾਨ

ਚੰਡੀਗੜ੍ਹ, 22 ਅਗਸਤ- ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣੰ 3 ਸਤੰਬਰ ਨੂੰ ਹੋਣਗੀਆਂ। ਇਸ ਸੰਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਚੋਣਾਂ ਸੰਬੰਧੀ ਪੂਰਾ ਵੇਰਵਾ ਡੀਨ ਸਟੂਡੈਂਟ ਵੈਲਫੇਅਰ ਵਲੋਂ ਜਾਰੀ ਕੀਤਾ ਗਿਆ ਹੈ। ਪੱਤਰ ਅਨੁਸਾਰ ਚੋਣਾਂ 3 ਸਤੰਬਰ ਨੂੰ ਹੋਣਗੀਆਂ ਤੇ ਇਸ ਲਈ ਨਾਮਜ਼ਦਗੀਆਂ 27 ਅਗਸਤ ਨੂੰ ਭਰੀਆਂ ਜਾਣਗੀਆਂ। ਚੋਣਾਂ ਦਾ ਨਤੀਜਾ ਵੀ ਉਸੇ ਦਿਨ ਯਾਨੀ 3 ਸਤੰਬਰ ਨੂੰ ਐਲਾਨ ਦਿੱਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ