JALANDHAR WEATHER

ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਠੱਠੀ ਭਾਈ, ਮੋਗਾ, 22 ਅਗਸਤ (ਜਗਰੂਪ ਸਿੰਘ ਮਠਾੜੂ)-ਮਾਰਕੀਟ ਕਮੇਟੀ ਬਾਘਾਪੁਰਾਣਾ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਪਾਰਟੀ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਹਾਜ਼ਰੀ ਵਿਚ ਕੀਤਾ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਹਲਕੇ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ