JALANDHAR WEATHER

ਡੈਨੀ ਬੰਡਾਲਾ ਦੀ ਅਗਵਾਈ 'ਚ 3 ਕੌਂਸਲਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਜੰਡਿਆਲਾ ਗੁਰੂ, 22 ਅਗਸਤ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਚ ਤਿੰਨ ਕੌਂਸਲਰ ਸਾਥੀਆਂ ਸਮੇਤ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। 'ਆਪ' ਨੂੰ ਛੱਡ ਕੇ ਕੌਂਸਲਰ ਸੁਖਵਿੰਦਰ ਸਿੰਘ ਗੋਲਡੀ, ਕੌਂਸਲਰ ਹਰਜਿੰਦਰ ਸਿੰਘ ਜਿੰਦਾ, ਕੌਂਸਲਰ ਹਰਦੇਵ ਸਿੰਘ ਕਾਂਗਰਸ ਵਿਚ ਸ਼ਾਮਿਲ ਹੋਏ। ਇਸ ਤੋਂ ਇਲਾਵਾ ਧਰਮਵੀਰ ਸਿੰਘ ਬਿੱਟੂ ਆਦਿ ਕਾਂਗਰਸ ਪਾਰਟੀ ਸ਼ਾਮਿਲ ਕਰਦਿਆਂ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਣੀ ਬਡਾਲਾ ਨੇ ਜੀ ਆਇਆਂ ਕਿਹਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ