ਕਾਂਗਰਸ ਵਲੋਂ ਏ.ਆਈ.ਸੀ.ਸੀ. ਓ.ਬੀ.ਸੀ. ਵਿਚਾਰਧਾਰਕ ਸਲਾਹਕਾਰ ਕਮੇਟੀ ਨੂੰ ਪ੍ਰਵਾਨਗੀ

ਨਵੀਂ ਦਿੱਲੀ, 23 ਅਗਸਤ-ਕਾਂਗਰਸ ਵਲੋਂ ਓ.ਬੀ.ਸੀ. ਵਿਚਾਰਧਾਰਕ ਸਲਾਹਕਾਰ ਕਮੇਟੀ ਨੂੰ ਤੁਰੰਤ ਪ੍ਰਭਾਵ ਨਾਲ ਪ੍ਰਵਾਨਗੀ ਦੇ ਦਿੱਤੀ ਗਈ ਹੈ। ਕਮੇਟੀ ਨੇ ਪ੍ਰੋਫੈਸਰ ਸੁਧਾਂਸ਼ੂ ਕੁਮਾਰ ਨੂੰ ਕਮੇਟੀ ਦਾ ਰਾਸ਼ਟਰੀ ਕਨਵੀਨਰ ਨਿਯੁਕਤ ਕੀਤਾ ਹੈ।