9ਕ੍ਰਿਕਟਰ ਚੇਤੇਸ਼ਵਰ ਪੁਜਾਰਾ ਨੇ ਭਾਰਤੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਲਿਆ ਸੰਨਿਆਸ
ਨਵੀਂ ਦਿੱਲੀ, 24 ਅਗਸਤ - ਕ੍ਰਿਕਟਰ ਚੇਤੇਸ਼ਵਰ ਪੁਜਾਰਾ ਨੇ ਭਾਰਤੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ, ਜਿਸ ਨਾਲ ਇਕ ਦਹਾਕੇ ਤੋਂ ਵੱਧ ਸਮੇਂ ਦੇ ਕਰੀਅਰ ਦਾ ਅੰਤ ਹੋਇਆ। 37 ਸਾਲਾ ਬੱਲੇਬਾਜ਼ ਪੁਜਾਰਾ ਨੇ ਆਪਣੇ ਅਧਿਕਾਰਤ...
... 1 hours 16 minutes ago