JALANDHAR WEATHER

ਊਧਮਪੁਰ ਜ਼ਿਲ੍ਹੇ 'ਚ ਤੀਜਾ ਪੁਲ ਮੀਂਹ ਕਾਰਨ ਨੁਕਸਾਨਿਆ

ਨਵੀਂ ਦਿੱਲੀ, 27 ਅਗਸਤ-ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿਚ ਤੀਜਾ ਪੁਲ ਲਗਾਤਾਰ ਮੀਂਹ ਕਾਰਨ ਨੁਕਸਾਨਿਆ ਗਿਆ ਹੈ, ਜਿਸ ਕਾਰਨ ਜ਼ਮੀਨ ਖਿਸਕਣ ਅਤੇ ਵੱਡੇ-ਵੱਡੇ ਪੱਥਰ ਸੜਕ 'ਤੇ ਡਿੱਗ ਪਏ ਹਨ।ਊਧਮਪੁਰ ਜ਼ਿਲ੍ਹੇ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਕਾਰਨ ਸੜਕ 'ਤੇ ਇਕ ਵੱਡਾ ਪੱਥਰ ਡਿੱਗ ਗਿਆ, ਜਿਸ ਕਾਰਨ ਜਨਤਕ ਸੁਰੱਖਿਆ ਲਈ ਮਹੱਤਵਪੂਰਨ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ। ਸੀ.ਆਰ.ਪੀ.ਐਫ. ਅਤੇ ਜੰਮੂ-ਕਸ਼ਮੀਰ ਪੁਲਿਸ ਮੌਕੇ 'ਤੇ ਮੌਜੂਦ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ