ਹਰਿਆਣਾ ਦੇ ਮੁੱਖ ਮੰਤਰੀ ਨੇ ਸੀ.ਐਮ. ਭਗਵੰਤ ਮਾਨ ਨੂੰ ਲਿਖਿਆ ਪੱਤਰ, ਪੰਜਾਬ ਨੂੰ ਮਦਦ ਦੀ ਕੀਤੀ ਪੇਸ਼ਕਸ਼

ਨਵੀਂ ਦਿੱਲੀ, 28 ਅਗਸਤ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਹੜ੍ਹਾਂ ਦੀ ਸਥਿਤੀ ਦਾ ਸਾਹਮਣਾ ਕਰ ਰਹੇ ਪੰਜਾਬ ਨੂੰ ਮਦਦ ਦੀ ਪੇਸ਼ਕਸ਼ ਕੀਤੀ ਹੈ।