ਹੜ੍ਹਾਂ ਨਾਲ ਪ੍ਰਭਾਵਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਜੱਸੜ, ਲੰਗੋਮਾਹਲ, ਸੁਧਾਰ ਆਦਿ ਇਲਾਕਿਆਂ ਦੀਆਂ ਵੱਖ-ਵੱਖ ਤਸਵੀਰਾਂ



ਅੰਮ੍ਰਿਤਸਰ, 28 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਰਾਵੀ ਦਰਿਆ ‘ਚ ਪਾੜ ਪੈਣ ਕਰਕੇ ਆਏ ਹੜ੍ਹਾਂ ਨਾਲ ਪ੍ਰਭਾਵਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਜੱਸੜ, ਲੰਗੋਮਾਹਲ, ਸੁਧਾਰ ਆਦਿ ਇਲਾਕਿਆਂ ਦੀਆਂ ਵੱਖ-ਵੱਖ ਤਸਵੀਰਾਂ ਆਈਆਂ ਹਨ।