JALANDHAR WEATHER

ਸਮੂਹ ਪੰਜਾਬੀ ਇਸ ਔਖੀ ਘੜੀ 'ਚ ਇਕ-ਦੂਜੇ ਦਾ ਸਹਾਰਾ ਬਣਨ - ਜਥੇਦਾਰ ਕੁਲਦੀਪ ਗੜਗੱਜ

ਅੰਮ੍ਰਿਤਸਰ, 30 ਅਗਸਤ (ਜਸਵੰਤ ਸਿੰਘ ਜੱਸ)-ਪੰਜਾਬ ਵਿਚ ਮੌਜੂਦਾ ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਗੜਗੱਜ ਨੇ ਸਮੂਹ ਪੰਜਾਬੀਆਂ ਨੂੰ ਇਸ ਔਖੀ ਘੜੀ ਵਿਚ ਇਕ-ਦੂਜੇ ਦਾ ਸਹਾਰਾ ਬਣਨ ਤੇ ਮੁਸੀਬਤ ਵਿਚ ਫਸੇ ਹਰ ਪੰਜਾਬੀ ਦੀ ਮਦਦ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਅੰਦਰ ਵਾਰ-ਵਾਰ ਇਹ ਹੜ੍ਹ ਕਿਉਂ ਆ ਰਹੇ ਹਨ, ਇਸ ਦੇ ਅਸਲ ਕਾਰਨ ਵੀ ਸਾਹਮਣੇ ਆਉਣੇ ਚਾਹੀਦੇ ਹਨ ਤਾਂ ਜੋ ਪੰਜਾਬ ਵਾਸੀ ਸੁਚੇਤ ਹੋ ਸਕਣ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ