JALANDHAR WEATHER

ਅਗਲੇ ਹਫ਼ਤੇ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਿਆ ਜਾਵੇਗਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ

ਅੰਮ੍ਰਿਤਸਰ, 30 ਅਗਸਤ (ਸੁਰਿੰਦਰ ਕੋਛੜ)- ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਗਲੇ ਹਫ਼ਤੇ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਿਆ ਜਾਵੇਗਾ। ਡਿਪਟੀ ਕਮਿਸ਼ਨਰ ਨਾਰੋਵਾਲ ਨੇ ਸਹਾਇਕ ਅਮਲੇ ਨਾਲ ਗੁਰਦੁਆਰਾ ਸਾਹਿਬ ’ਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਦਰਸ਼ਨੀ ਡਿਉੜੀ ਅਤੇ ਗੈਲਰੀਆਂ ਵਿਚ ਸਫ਼ਾਈ ਦਾ ਕੰਮ ਸ਼ੁਰੂ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ