JALANDHAR WEATHER

ਸਰਬੱਤ ਦੇ ਭਲੇ ਲਈ ਅਰਦਾਸ ਕਰਨ ਸਮੇਂ ਗਿਆਨੀ ਰਘਬੀਰ ਸਿੰਘ ਹੋਏ ਬੇਹੱਦ ਭਾਵੁਕ

ਅਜਨਾਲਾ/ਚਮਿਆਰੀ (ਅੰਮ੍ਰਿਤਸਰ), 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਗਪ੍ਰੀਤ ਸਿੰਘ ਜੌਹਲ) - ਰਾਵੀ ਦਰਿਆ ਵਿਚ ਆਏ ਹੜ੍ਹਾਂ ਦੀ ਮਾਰ ਹੇਠ ਆਉਣ ਕਾਰਨ ਇਸ ਸੰਕਟ ਦੀ ਘੜੀ 'ਚ ਵਾਹਿਗੁਰੂ ਦਾ ਓਟ ਆਸਰਾ ਲੈਣ ਅਤੇ ਸਰਬੱਤ ਦੇ ਭਲੇ ਲਈ ਜਦ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲ਼ੀਵਾਲ ਹੁਰਾਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਕੋਲੋਂ ਅਰਦਾਸ ਕਰਵਾਈ ਗਈ ਤਾਂ ਗਿਆਨੀ ਰਘਬੀਰ ਸਿੰਘ ਜੀ ਇਸ ਮੌਕੇ ਬਹੁਤ ਭਾਵਕ ਹੋ ਗਏ।ਉਨ੍ਹਾਂ ਨੂੰ ਹੌਂਸਲਾ ਦਿੰਦੇ ਸਮੇਂ ਸ. ਧਾਲੀਵਾਲ ਦੀਆਂ ਅੱਖਾਂ ਵਿਚ ਵੀ ਅੱਥਰੂ ਆ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ