JALANDHAR WEATHER

ਅੱਜ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕਰਨਗੇ ਦੌਰਾ

ਕਪੂਰਥਲਾ, 31 ਅਗਸਤ (ਅਮਰਜੀਤ ਕੋਮਲ) - ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅੱਜ ਦੁਪਹਿਰ ਬਾਅਦ ਦੋ ਵਜੇ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਮੁੱਚੇ ਹਾਲਾਤ ਦਾ ਜਾਇਜ਼ਾ ਲੈਣਗੇ । ਦੱਸਿਆ ਜਾਂਦਾ ਹੈ ਕਿ ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਹੜ੍ਹ ਪ੍ਰਭਾਵਿਤ ਖੇਤਰਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਪ੍ਰਭਾਵਿਤ ਲੋਕਾਂ ਲਈ ਬਣਾਏ ਗਏ ਰਾਹਤ ਕੇਂਦਰਾਂ ਤੇ ਹੋਰ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ