ਹਰਿਆਣਾ ਦੇ ਮੁੱਖ ਮੰਤਰੀ ਵਲੋਂ ਪੰਜਾਬ ਨੂੰ 5 ਕਰੋੜ ਦੀ ਸਹਾਇਤਾ ਦਿੱਤੀ

ਨਵੀਂ ਦਿੱਲੀ, 2 ਸਤੰਬਰ-ਹਰਿਆਣਾ ਦੇ ਮੁੱਖ ਮੰਤਰੀ ਵਲੋਂ ਪੰਜਾਬ ਨੂੰ 5 ਕਰੋੜ ਦੀ ਸਹਾਇਤਾ ਦਿੱਤੀ ਗਈ ਹੈ। ਮੁੱਖ ਮੰਤਰੀ ਰਾਹਤ ਕੋਸ਼ ਵਿਚੋਂ ਰਾਸ਼ੀ ਦਿੱਤੀ ਗਈ ਹੈ ਤੇ ਕਿਹਾ ਕਿ ਜੇਕਰ ਹੋਰ ਸਹਾਇਤਾ ਦੀ ਲੋੜ ਪਈ ਤਾਂ ਬਿਨਾਂ ਕਿਸੇ ਸੰਕੋਚ ਪੰਜਾਬ ਦੱਸ ਸਕਦਾ ਹੈ।