14ਗੈਸ ਟੈਂਕਰ ਨਾਲ ਤੇਜ਼ ਰਫ਼ਤਾਰ ਕਾਰ ਦੀ ਟੱਕਰ- ਇਕ ਵਿਅਕਤੀ ਦੀ ਮੌਕੇ ’ਤੇ ਮੌਤ
ਨਿਹਾਲ ਸਿੰਘ ਵਾਲਾ (ਮੋਗਾ), 4 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਮੋਗਾ ਬਰਨਾਲਾ ਰਾਸ਼ਟਰੀ ਮਾਰਗ ਤੇ ਹਿੰਮਤਪੁਰਾ ਡਰੇਨ ਦੇ ਪੁਲ ਨਜ਼ਦੀਕ ਗੈਸ ਟੈਂਕਰ ਅਤੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ ਹੋ ਜਾਣ ਅਤੇ ਇਕ ਦੇ ਗੰਭੀਰ....
... 3 hours 41 minutes ago