JALANDHAR WEATHER

ਰਮਨ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

ਜਲੰਧਰ, (ਚੰਦੀਪ ਭੱਲਾ), 3 ਸਤੰਬਰ-ਰਮਨ ਅਰੋੜਾ ਅਤੇ ਸੁਖਦੇਵ ਵਸ਼ਿਸ਼ਟ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਰਮਨ ਅਰੋੜਾ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ਵਿਚ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ