JALANDHAR WEATHER

ਪੰਜਾਬ ਸਰਕਾਰ ਵਲੋਂ 8 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਨੂਰਪੁਰ ਬੇਦੀ, 3 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ 8 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਦੀ ਸੂਚੀ ਜਾਰੀ ਕੀਤੀ ਗਈ ਹੈ। ਦੱਸ ਦਈਏ ਕਿ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ