ਸ਼ੁੱਕਰਵਾਰ ਨੂੰ ਪੰਜਾਬ ਕੈਬਨਿਟ ਦੀ ਹੋਵੇਗੀ ਅਹਿਮ ਮੀਟਿੰਗ

ਚੰਡੀਗੜ੍ਹ, 3 ਸਤੰਬਰ-ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 5 ਸਤੰਬਰ ਨੂੰ ਹੋਵੇਗੀ। ਇਹ ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ। ਮੀਟਿੰਗ ’ਚ ਹੜ੍ਹਾਂ ਸਬੰਧੀ ਜਾਇਜ਼ਾ ਲਿਆ ਜਾਵੇਗਾ।