JALANDHAR WEATHER

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅੱਜ ਕਰਨਗੇ ਡੇਰਾ ਬਾਬਾ ਨਾਨਕ ਖੇਤਰ ਦਾ ਦੌਰਾ- ਜਥੇਦਾਰ ਜੋਲੀ

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 4 ਸਤੰਬਰ (ਅਵਤਾਰ ਸਿੰਘ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅੱਜ ਡੇਰਾ ਬਾਬਾ ਨਾਨਕ ਅਤੇ ਨੇੜਲੇ ਇਲਾਕੇ ਵਿਚ ਹੜ੍ਹ ਪੀੜਤ ਖੇਤਰ ਦਾ ਦੌਰਾ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਾਝਾ ਜੋਨ ਦੇ ਪ੍ਰਧਾਨ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਕਾਲਾ ਅਫਗਾਨਾਂ ਨੇ ਦੱਸਿਆ ਕਿ ਕਰੀਬ 11 ਵਜੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਾਥੀਆਂ ਸਮੇਤ ਪਹੁੰਚਣਗੇ ਅਤੇ ਹੜ੍ਹ ਪੀੜਤ ਲੋਕਾਂ ਦਾ ਪਤਾ ਲੈਣਗੇ ਅਤੇ ਪਾਰਟੀ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਲਈ ਵਿਉਂਤਬੰਦੀ ਤਹਿ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ