ਅੱਜ (4 ਸਤੰਬਰ) ਤੋਂ ਦੋ ਦਿਨਾਂ ਦੌਰੇ ’ਤੇ ਪੰਜਾਬ ਆਉਣਗੇ ਰਾਹੁਲ ਗਾਂਧੀ

ਨਵੀਂ ਦਿੱਲੀ, 4 ਸਤੰਬਰ- ਮਿਲੀ ਜਾਣਕਾਰੀ ਅਨੁਸਾਰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਪੰਜਾਬ ਆਉਣਗੇ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਹ ਦੋ ਦਿਨਾਂ ਦੇ ਪੰਜਾਬ ਦੌਰੇ ’ਤੇ ਹਨ।