JALANDHAR WEATHER

ਰਮਨ ਅਰੋੜਾ ਨੂੰ ਜ਼ਿਲ੍ਹਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਗਈ ਜਲੰਧਰ ਪੁਲਿਸ

ਪਟਿਆਲਾ, 4 ਸਤੰਬਰ- ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਜਲੰਧਰ ਦੀ ਰਾਮਾ ਮੰਡੀ ਪੁਲਿਸ ਸਵੇਰੇ 7:00 ਵਜੇ ਇਕ ਨਵੇਂ ਮਾਮਲੇ ਵਿਚ ਪ੍ਰੋਡਕਸ਼ਨ ਵਾਰੰਟ ’ਤੇ ਲੈ ਗਈ। ਰਮਨ ਅਰੋੜਾ ’ਤੇ ਭ੍ਰਿਸ਼ਟਾਚਾਰ ਦਾ ਦੋਸ਼ ਸੀ ਅਤੇ ਉਹ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 105 ਦਿਨਾਂ ਬਾਅਦ ਰਮਨ ਅਰੋੜਾ ਨੂੰ ਜ਼ਮਾਨਤ ਦੇ ਦਿੱਤੀ ਸੀ। ਅੱਜ ਰਮਨ ਅਰੋੜਾ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੁਪਹਿਰ 2 ਵਜੇ ਦੇ ਕਰੀਬ ਰਿਹਾਅ ਕੀਤਾ ਜਾਣਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ