ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ

ਚੰਡੀਗੜ੍ਹ, 4 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖ਼ਰਾਬ ਹੋ ਗਈ ਹੈ। ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਰਿਹਾਇਸ਼ ’ਤੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪੁੱਜੇ। ਇਸ ਦੇ ਨਾਲ ਹੀ ਡਾਕਟਰਾਂ ਦੀ ਇਕ ਟੀਮ ਵੀ ਮੁੱਖ ਮੰਤਰੀ ਰਿਹਾਇਸ਼ ’ਤੇ ਮੌਜੂਦ ਹੈ।