ਫਿਲੌਰ ਤੇ ਗਿੱਦੜਪਿੰਡੀ ਦੋਵਾਂ ਥਾਵਾਂ 'ਤੇ ਪਾਣੀ ਦਾ ਪੱਧਰ ਘਟਿਆ - ਡੀ.ਸੀ. ਹਿਮਾਂਸ਼ੂ ਅਗਰਵਾਲ

ਜਲੰਧਰ, 4 ਸਤੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲੌਰ ਅਤੇ ਗਿੱਦੜਪਿੰਡੀ ਦੋਵਾਂ ਥਾਵਾਂ 'ਤੇ ਮੌਜੂਦਾ ਪਾਣੀ ਦੇ ਪੱਧਰ ਵਿਚ ਕਾਫੀ ਗਿਰਾਵਟ ਆਈ ਹੈ।