JALANDHAR WEATHER

ਅਰਵਿੰਦ ਕੇਜਰੀਵਾਲ ਵਲੋਂ ਸੁਲਤਾਨਪੁਰ ਲੋਧੀ ਨੇੜਲੇ ਪਿੰਡਾਂ ਦਾ ਦੌਰਾ

ਸੁਲਤਾਨਪੁਰ ਲੋਧੀ, 4 ਸਤੰਬਰ-ਹੜ੍ਹਾਂ ਦੀ ਤ੍ਰਾਸਦੀ ਨਾਲ਼ ਜੂਝ ਰਹੇ ਪੰਜਾਬ ਦੇ ਲੋਕਾਂ ਦਾ ਦੁੱਖ ਵੰਡਾਉਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚੇ ਹਨ ਅਤੇ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਮੋਹਿੰਦਰ ਭਗਤ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨਾਲ਼ ਅੱਜ ਉਨ੍ਹਾਂ ਨੇ ਸੁਲਤਾਨਪੁਰ ਲੋਧੀ ਨੇੜਲੇ ਪਿੰਡਾਂ ਦੇ ਵਸਨੀਕਾਂ ਨਾਲ਼ ਮੁਲਾਕਾਤ ਕੀਤੀ। ਸਥਾਨਕ ਲੋਕਾਂ ਨੂੰ ਹੌਸਲਾ ਦਿੰਦੇ ਹੋਏ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਖ਼ੁਦ ਅਤੇ ਪੂਰੀ ਆਮ ਆਦਮੀ ਪਾਰਟੀ ਲੋਕਾਂ ਦੀ ਹਰ ਸੰਭਵ ਮਦਦ ਲਈ ਹਮੇਸ਼ਾ ਹਾਜ਼ਰ ਰਹਿਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ