ਰਾਜ ਸਭਾ ਮੈਂਬਰ ਸਾਹਨੀ ਵਲੋਂ ਪੰਜਾਬ ਹੜ੍ਹ ਪੀੜਤਾਂ ਲਈ 5 ਕਰੋੜ ਦੇਣ ਦਾ ਐਲਾਨ

ਚੰਡੀਗੜ੍ਹ, 4 ਸਤੰਬਰ-ਪੰਜਾਬ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵਲੋਂ ਪੰਜਾਬ ਹੜ੍ਹ ਰਾਹਤ ਤੇ ਕਿਸਾਨਾਂ ਲਈ ਖੇਤੀਬਾੜੀ ਸਮੱਗਰੀ ਲਈ 5 ਕਰੋੜ ਦੇਣ ਦਾ ਐਲਾਨ ਕੀਤਾ ਹੈ। ਸਾਹਨੀ ਵਲੋਂ ਆਪਣੇ MPLAD ਫੰਡ ਤੇ ਨਿੱਜੀ ਸੇਵਾ ਮਿੱਲਾ ਕੇ ਪੰਜਾਬ ਹੜ੍ਹ ਰਾਹਤ ਲਈ ਕੁੱਲ 5 ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ ਹੈ।