ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਵਲੋਂ ਹੜ੍ਹਾਂ ਸਬੰਧੀ ਤਾਜ਼ਾ ਸਥਿਤੀ ਤੋਂ ਕਰਵਾਇਆ ਜਾਣੂ

ਜਲੰਧਰ, 4 ਸਤੰਬਰ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹੜ੍ਹਾਂ ਸਬੰਧੀ ਜ਼ਿਲ੍ਹੇ ਦੀ ਤਾਜ਼ਾ ਸਥਿਤੀ ਤੋਂ ਕਰਵਾਇਆ ਜਾਣੂ ਕਰਵਾਇਆ ਹੈ। ਬਾਰਿਸ਼ ਘਟਣ ਕਾਰਨ ਹੁਣ ਪਾਣੀ ਪਿੰਡਾਂ ਵਿਚ ਘਟਣਾ ਸ਼ੁਰੂ ਹੋ ਗਿਆ ਹੈ। ਜਲੰਧਰ ਦੇ ਸਾਰੇ ਬੰਨ੍ਹ ਹੁਣ ਸੁਰੱਖਿਅਤ ਹਨ ਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ।