Mehar ਫਿਲਮ ਦੀ ਸਟਾਰਕਾਸਟ ਵਲੋਂ ਵੱਡਾ ਐਲਾਨ

ਚੰਡੀਗੜ੍ਹ, 4 ਸਤੰਬਰ-Mehar ਫਿਲਮ ਦੀ ਸਟਾਰਕਾਸਟ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਮ ਦੀ ਪਹਿਲੇ ਦਿਨ ਦੀ ਕਮਾਈ ਹੜ੍ਹ ਪੀੜਤਾਂ ਨੂੰ ਭੇਜਾਂਗੇ।